ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੰਗਲ-ਕੀਰਤਪੁਰ ਸਾਹਿਬ ਸੜਕ ਨੂੰ ਚਾਰ-ਮਾਰਗੀ (Four-Lane) ਕਰਨ ਲਈ ਫਾਈਨਲ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪ੍ਰਾਜੈਕਟ ਧਾਰਮਿਕ ਸੈਰ-ਸਪਾਟੇ ਨੂੰ ਹੁਲਾਰਾ ਦੇਵੇਗਾ ਅਤੇ ਸੜਕੀ ਹਾਦਸਿਆਂ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਅਗਲੇ ਦੋ ਮਹੀਨਿਆਂ ਵਿੱਚ ਪੂਰੀ ਕਰ ਲਈ ਜਾਵੇਗੀ।
ਬ੍ਰੇਕਿੰਗ: ਪੰਜਾਬ ਸਰਕਾਰ ਵੱਲੋਂ ਨੰਗਲ-ਕੀਰਤਪੁਰ ਸਾਹਿਬ ਰੋਡ ਨੂੰ ਫੋਰ-ਲੇਨ ਬਣਾਉਣ ਲਈ ਅੰਤਿਮ ਨੋਟੀਫਿਕੇਸ਼ਨ ਜਾਰੀ
RELATED ARTICLES


