ਸੂਬਾ ਸਰਕਾਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੁਨਰਵਾਸ ਅਤੇ ਨਸ਼ਾ ਛੁਡਾਊ ਕੇਂਦਰ ਪੂਰੀ ਤਰ੍ਹਾਂ ਦਵਾਈਆਂ, ਟੈਸਟਿੰਗ ਕਿੱਟਾਂ ਅਤੇ ਲੋੜੀਂਦੇ ਸਟਾਫ਼ ਨਾਲ ਲੈਸ ਹੋਣ ਤਾਂ ਜੋ ਨਸ਼ੇ ਦੇ ਆਦੀ ਵਿਅਕਤੀਆਂ ਦਾ ਸਹੀ ਢੰਗ ਨਾਲ ਇਲਾਜ ਕੀਤਾ ਜਾ ਸਕੇ।
ਬ੍ਰੇਕਿੰਗ : ਨਸ਼ਿਆ ਦੇ ਖਿਲਾਫ਼ ਪੰਜਾਬ ਸਰਕਾਰ ਨੇ ਛੇੜੀ ਮੁਹਿੰਮ
RELATED ARTICLES