ਪੰਜਾਬ ਸਰਕਾਰ ਵੱਲੋਂ ਭਾਜਪਾ ਆਗੂਆਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਭਾਜਪਾ ਆਗੂ ਕੇ ਡੀ ਭੰਡਾਰੀ ਸੁਸ਼ੀਲ ਕੁਮਾਰ ਰਿੰਕੂ ਅਤੇ ਹੋਰ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਦਾ ਦੋਸ਼ ਹੈ ਕਿ ਭਾਜਪਾ ਵੱਲੋਂ ਚਲਾਈ ਗਈ ਮੁਹਿਮ ਬੀਜੇਪੀ ਦੇ ਸੇਵਾਦਾਰ ਆਪਕੇ ਦੁਆਰ ਰਾਹੀਂ ਲੋਕਾਂ ਦਾ ਨਿਜੀ ਡੇਟਾ ਇਕੱਠਾ ਕੀਤਾ ਜਾ ਰਿਹਾ ਸੀ ਜਿਸ ਦੇ ਚਲਦੇ ਇਹ ਕਾਰਵਾਈ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਭਾਜਪਾ ਆਗੂਆਂ ਦੇ ਖ਼ਿਲਾਫ ਗ੍ਰਿਫ਼ਤਾਰੀ ਮੁਹਿੰਮ ਸ਼ੁਰੂ
RELATED ARTICLES