ਪੰਜਾਬ ਸਰਕਾਰ ਨੇ ਅੱਜ (ਮੰਗਲਵਾਰ) ਨਵੀਂ ਮਾਈਨਿੰਗ ਨੀਤੀ ਪੋਰਟਲ ਲਾਂਚ ਕੀਤੀ ਹੈ। ਜਿਸ ਕਾਰਨ ਪੰਜਾਬ ਵਿੱਚ ਮਾਈਨਿੰਗ ਵਿੱਚ ਵੱਡਾ ਸੁਧਾਰ ਹੋਣ ਦੀ ਉਮੀਦ ਹੈ। ਹੁਣ ਆਮ ਆਦਮੀ ਨੂੰ ਵੀ ਮਾਈਨਿੰਗ ਦੀ ਸਹੂਲਤ ਮਿਲੇਗੀ। ਮੰਤਰੀ ਹਰਪਾਲ ਚੀਮਾ ਅਤੇ ਮੰਤਰੀ ਬੀਰੇਂਦਰ ਗੋਇਲ ਨੇ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ ਕੀਤਾ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਨਵੀਂ ਮਾਈਨਿੰਗ ਨੀਤੀ ਦਾ ਪੋਰਟਲ ਲਾਂਚ ਕੀਤਾ
RELATED ARTICLES