ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।ਰਾਜ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ (ਸ਼ੁੱਕਰਵਾਰ) ਲੁਧਿਆਣਾ ਪਹੁੰਚੇ। ਉਨ੍ਹਾਂ ਨੇ ‘ਹਰ ਸ਼ੁੱਕਰਵਾਰ – ਡੇਂਗੂ ਵਿਰੁੱਧ ਜੰਗ’ ਮੁਹਿੰਮ ਦੀ ਸ਼ੁਰੂਆਤ ਕੀਤੀ। ਮੰਤਰੀ ਡਾ. ਬਲਬੀਰ ਸਿੰਘ ਨੇ ਨਿਊ ਕੈਲਾਸ਼ ਨਗਰ ਦਾ ਦੌਰਾ ਕੀਤਾ। ਗਲੀ ਨੰਬਰ 1 ਦੇ ਹਰ ਘਰ ਦਾ ਚੰਗੀ ਤਰ੍ਹਾਂ ਨਿਰੀਖਣ ਕੀਤਾ ਗਿਆ।
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਖਿਲਾਫ਼ ਚਲਾਈ ਗਈ ਖਾਸ ਮੁਹਿੰਮ
RELATED ARTICLES