HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਖਿਲਾਫ਼ ਚਲਾਈ ਗਈ ਖਾਸ ਮੁਹਿੰਮ

ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਡੇਂਗੂ ਦੇ ਖਿਲਾਫ਼ ਚਲਾਈ ਗਈ ਖਾਸ ਮੁਹਿੰਮ

ਪੰਜਾਬ ਸਰਕਾਰ ਵੱਲੋਂ ਡੇਂਗੂ ਦੀ ਰੋਕਥਾਮ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।ਰਾਜ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ (ਸ਼ੁੱਕਰਵਾਰ) ਲੁਧਿਆਣਾ ਪਹੁੰਚੇ। ਉਨ੍ਹਾਂ ਨੇ ‘ਹਰ ਸ਼ੁੱਕਰਵਾਰ – ਡੇਂਗੂ ਵਿਰੁੱਧ ਜੰਗ’ ਮੁਹਿੰਮ ਦੀ ਸ਼ੁਰੂਆਤ ਕੀਤੀ। ਮੰਤਰੀ ਡਾ. ਬਲਬੀਰ ਸਿੰਘ ਨੇ ਨਿਊ ਕੈਲਾਸ਼ ਨਗਰ ਦਾ ਦੌਰਾ ਕੀਤਾ। ਗਲੀ ਨੰਬਰ 1 ਦੇ ਹਰ ਘਰ ਦਾ ਚੰਗੀ ਤਰ੍ਹਾਂ ਨਿਰੀਖਣ ਕੀਤਾ ਗਿਆ।

RELATED ARTICLES

Most Popular

Recent Comments