ਮੁੱਖ ਮੰਤਰੀ ਭਗਵੰਤ ਮਾਨ ਵੱਲੋ ਹਲਕਾ ਮਜੀਠਾ ਦੇ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਜਾਨਾਂ ਗਵਾਉਣ ਵਾਲੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਕੇ ਦੁੱਖ ਵੰਡਾਇਆ ਗਿਆ। ਮੁੱਖ ਮੰਤਰੀ ਨੇ ਕਿਹਾ ਮਾਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਗਾਤਾਰ ਹੋ ਰਹੀ ਹੈ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਸਸਪੈਂਡ ਵੀ ਕੀਤੇ ਗਏ ਨੇ। ਲੋਕਾਂ ਨੂੰ ਸ਼ਰਾਬ ਦੇ ਨਾਮ ‘ਤੇ ਜ਼ਹਿਰ ਵੇਚਣ ਵਾਲੇ ਭਾਵੇਂ ਕਿੰਨੇ ਹੀ ਵੱਡੇ ਰਸੂਖਦਾਰ ਲੀਡਰ ਹੋਣ, ਚਾਹੇ ਕੋਈ ਪੁਲਿਸ ਅਧਿਕਾਰੀ ਹੋਵੇ, ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ। ਪੀੜ੍ਹਤ ਪਰਿਵਾਰਾਂ ਨੂੰ 10-10 ਲੱਖ ਰੁਪਏ ਤੇ ਹਰ ਸੰਭਵ ਮਦਦ ਅਤੇ ਸਹਿਯੋਗ ਦੇਣ ਦਾ ਐਲਾਨ ਕੀਤਾ।
ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਮਜੀਠਾ ਵਿਖੇ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਵੱਡਾ ਐਲਾਨ
RELATED ARTICLES