HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ

ਬ੍ਰੇਕਿੰਗ : ਪੰਜਾਬ ਸਰਕਾਰ ਨੇ ਕੀਤਾ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ

ਪੰਜਾਬ ਸਰਕਾਰ ਨੇ ਰਾਜ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ ਅਤੇ ਕਈ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਇਹ ਹੁਕਮ ਪੰਜਾਬੀ ਵਿੱਚ ਜਾਰੀ ਕੀਤੇ ਹਨ। ਧਿਆਨ ਦੇਣ ਯੋਗ ਹੈ ਕਿ ਪਹਿਲਾਂ ਅਜਿਹੇ ਹੁਕਮ ਅੰਗਰੇਜ਼ੀ ਵਿੱਚ ਜਾਰੀ ਕੀਤੇ ਜਾਂਦੇ ਸਨ, ਪਰ ਇਸ ਵਾਰ ਸਰਕਾਰ ਨੇ ਇਹ ਹੁਕਮ ਪੰਜਾਬੀ ਵਿੱਚ ਜਾਰੀ ਕੀਤਾ ਹੈ। ਪਰਮਜੀਤ ਸਿੰਘ, IAS (2016 ਬੈਚ) ਸੁਰਿੰਦਰ ਪਾਲ, IAS (2017 ਬੈਚ) ਮੰਜਿਲ ਗੁਪਤਾ, IAS (2020 ਬੈਚ)

RELATED ARTICLES

Most Popular

Recent Comments