HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ

ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ

ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਵਧਾਏ ਹਨ ਅਤੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਾਰੇ ਨਿਯੁਕਤ ਵਿਅਕਤੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।

RELATED ARTICLES

Most Popular

Recent Comments