ਪਟਿਆਲਾ ‘ਚ ਹੋਏ ਕਰਨਲ ਬਾਠ ਅਤੇ ਉਸ ਦੇ ਬੇਟੇ ਦੇ ਕੁੱਟਮਾਰ ਮਾਮਲੇ ‘ਚ ਪੰਜਾਬ ਸਰਕਾਰ ਨੇ ਨਿਆਇਕ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। IAS ਪਰਮਵੀਰ ਸਿੰਘ ਨੂੰ ਜਾਂਚ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ, ਜੋ 3 ਹਫ਼ਤਿਆਂ ਵਿੱਚ ਰਿਪੋਰਟ ਸੌਂਪਣਗੇ। ਇਸ ਮਾਮਲੇ ਨੇ ਪੰਜਾਬ ਦੀ ਰਾਜਨੀਤੀ ‘ਚ ਭਾਰੀ ਚਰਚਾ ਛੇੜ ਦਿੱਤੀ ਹੈ।
ਬ੍ਰੇਕਿੰਗ : ਕਰਨਲ ਕੁੱਟਮਾਰ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਨਿਆਇਕ ਜਾਂਚ ਦੇ ਦਿੱਤੇ ਹੁਕਮ
RELATED ARTICLES