HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਚੁੱਕੇ ਸਵਾਲ,...

ਬ੍ਰੇਕਿੰਗ: ਪੰਜਾਬ ਸਰਕਾਰ ਨੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਚੁੱਕੇ ਸਵਾਲ, ਐਮਰਜੈਂਸੀ ਕੈਬਨਿਟ ਮੀਟਿੰਗ ਸੱਦੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਸਰਕਾਰ ਨੇ ਮੰਤਰੀ ਮੰਡਲ ਦੀ ਐਮਰਜੈਂਸੀ ਮੀਟਿੰਗ ਸੱਦ ਲਈ ਹੈ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਿਯੁਕਤੀ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਨੂੰ ਪੰਜਾਬ ਨਾਲ ਧੱਕੇਸ਼ਾਹੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨਿਯੁਕਤੀ ਨੂੰ ਕਿਸੇ ਵੀ ਕੀਮਤ ’ਤੇ ਪ੍ਰਵਾਨਗੀ ਨਹੀਂ ਦਿੰਦੀ।

RELATED ARTICLES

Most Popular

Recent Comments