More
    HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ 1 ਕਰੋੜ ਦੀ ਟੋਕਨ...

    ਬ੍ਰੇਕਿੰਗ: ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ 1 ਕਰੋੜ ਦੀ ਟੋਕਨ ਗਰਾਂਟ ਜਾਰੀ ਕੀਤੀ, 12 ਜ਼ਿਲ੍ਹਿਆਂ ਨੂੰ 85 ਲੱਖ

    ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਰੋਕਥਾਮ ਗਤੀਵਿਧੀਆਂ ਲਈ ਵਿੱਤੀ ਸਾਲ 2026-27 ਦੌਰਾਨ 1 ਕਰੋੜ ਰੁਪਏ ਦੀ ਟੋਕਨ ਗਰਾਂਟ ਜਾਰੀ ਕੀਤੀ ਹੈ। ਇਸ ਵਿੱਚੋਂ 12 ਜ਼ਿਲ੍ਹਿਆਂ ਲਈ 85 ਲੱਖ ਰੁਪਏ ਜਾਰੀ ਕੀਤੇ ਗਏ ਹਨ। ਬਾਕੀ 15 ਲੱਖ ਰੁਪਏ ਅਗਸਤ 2026 ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ ਹੋਣ ਵਾਲੇ ਸੂਬਾ ਪੱਧਰੀ ਨਸ਼ਾ ਵਿਰੋਧੀ ਸਮਾਗਮ ਲਈ ਰਾਖਵੇਂ ਰੱਖੇ ਗਏ ਹਨ।

    RELATED ARTICLES

    Most Popular

    Recent Comments