HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਲਈ ਕਰੋੜਾਂ ਦਾ ਫੰਡ ਜਾਰੀ

ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਲਈ ਕਰੋੜਾਂ ਦਾ ਫੰਡ ਜਾਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਉੱਚ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ, ਜਿਸ ਵਿੱਚ ਸੂਬੇ ਦੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਫੈਸਲਾ ਲਿਆ ਗਿਆ। ਮੁੱਖ ਮੰਤਰੀ ਨੇ ਪੰਜਾਬ ਦੇ 4 ਪ੍ਰਮੁੱਖ ਸਰਕਾਰੀ ਮੈਡੀਕਲ ਕਾਲਜਾਂ ਨੂੰ ਅਪਗ੍ਰੇਡ ਕਰਨ ਅਤੇ ਉਨ੍ਹਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ 68.98 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

RELATED ARTICLES

Most Popular

Recent Comments