ਪੰਜਾਬ ਸਰਕਾਰ ਨੇ 26 ਜਨਵਰੀ 2026 ਨੂੰ ਗਣਤੰਤਰ ਦਿਵਸ ਲਈ ਪਦਮ ਪੁਰਸਕਾਰਾਂ ਦੀ ਸਿਫ਼ਾਰਸ਼ ਕਰਨ ਲਈ ਸੂਬੇ ਤੋਂ 13 ਨਾਵਾਂ ਨੂੰ ਭੇਜਿਆ ਹੈ। ਇਨ੍ਹਾਂ ਸਾਰੇ ਲੋਕਾਂ ਨੇ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਅਤੇ ਸਮਾਜ ਅਤੇ ਦੇਸ਼ ਲਈ ਪ੍ਰੇਰਨਾ ਸਰੋਤ ਬਣੇ ਹਨ। ਸਿਫ਼ਾਰਸ਼ ਕੀਤੇ ਗਏ ਨਾਵਾਂ ਵਿੱਚੋਂ ਸਭ ਤੋਂ ਮਸ਼ਹੂਰ ਨਾਵਾਂ ਵਿੱਚ ਪੰਜਾਬੀ ਗਾਇਕ ਬੱਬੂ ਮਾਨ, ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ, 114 ਸਾਲਾ ਮਰਹੂਮ ਮੈਰਾਥਨ ਦੌੜਾਕ ਫੈਜ਼ਾ ਸਿੰਘ ਸ਼ਾਮਲ ਹਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ ਪਦਮ ਪੁਰਸਕਾਰਾਂ ਲਈ 13 ਨਾਮ ਭੇਜੇ
RELATED ARTICLES