HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ ਸੜਕਾਂ ਦੇ ਨੈਟਵਰਕ ਨੂੰ ਮਜਬੂਤ ਕਰਨ ਲਈ ਰੱਖਿਆ...

ਬ੍ਰੇਕਿੰਗ: ਪੰਜਾਬ ਸਰਕਾਰ ਨੇ ਸੜਕਾਂ ਦੇ ਨੈਟਵਰਕ ਨੂੰ ਮਜਬੂਤ ਕਰਨ ਲਈ ਰੱਖਿਆ 3500 ਕਰੋੜ ਦਾ ਬਜਟ

ਪੰਜਾਬ ਸਰਕਾਰ ਦਾ ਧਿਆਨ ਹੁਣ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ‘ਤੇ ਹੈ। ਸੂਬੇ ਵਿੱਚ 67 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਹਨ, ਜੋ ਕਿ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੀਆਂ ਹਨ। ਇਨ੍ਹਾਂ ਵਿੱਚੋਂ 19 ਹਜ਼ਾਰ ਕਿਲੋਮੀਟਰ ਦੀ ਮੁਰੰਮਤ ਪਹਿਲੇ ਪੜਾਅ ਵਿੱਚ ਕੀਤੀ ਜਾਵੇਗੀ। ਇਸ ਲਈ 3500 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ।

RELATED ARTICLES

Most Popular

Recent Comments