HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਸਿੱਖ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਬੰਦ ਕਰੇ : ਧਾਮੀ

ਬ੍ਰੇਕਿੰਗ : ਪੰਜਾਬ ਸਰਕਾਰ ਸਿੱਖ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਬੰਦ ਕਰੇ : ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਨੂੰ ਸਿੱਖ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਸੂਬੇ ਦੀ ਹਾਲਤ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਵਿੱਚ ਜਾਣਬੁੱਝ ਕੇ ਸਿੱਖ ਮਸਲਿਆਂ ਵਿੱਚ ਦਖਲ ਦੇਣ ਨੂੰ ਨੀਤੀਗਤ ਮਾਮਲਾ ਦੱਸਦਿਆਂ ਆਲੋਚਨਾ ਕੀਤੀ।

RELATED ARTICLES

Most Popular

Recent Comments