ਪੰਜਾਬ ਸਰਕਾਰ ਨੇ 406 ਡੋਰ-ਸਟੈਪ ਸਰਵਿਸਜ਼ ਦੀ ਸ਼ੁਰੂਆਤ ਕਰ ਦਿੱਤੀ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ 363 ਨਵੀਆਂ ਸੇਵਾਵਾਂ ਨੂੰ ਹਰੀ ਝੰਡੀ ਦਿੱਤੀ, ਜਦਕਿ 43 ਸੇਵਾਵਾਂ ਪਹਿਲਾਂ ਹੀ ਸ਼ੁਰੂ ਹੋ ਚੁੱਕੀਆਂ ਸਨ। ਹੁਣ ਲੋਕ 1076 ਨੰਬਰ ‘ਤੇ ਕਾਲ ਕਰਕੇ ਘਰ ਬੈਠੇ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ, ਜਿਸ ਨਾਲ ਉਨ੍ਹਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣਗੇ ਪੈਣਗੇ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 406 ਡੋਰ ਸਟੈਪ ਸਰਵਿਸਜ਼ ਦੀ ਕੀਤੀ ਸ਼ੁਰੂਆਤ
RELATED ARTICLES