More
    HomePunjabi NewsLiberal BreakingBREAKING: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ 'ਮਿਸ਼ਨ ਐਡਮਿਸ਼ਨ' ਕੀਤਾ ਸ਼ੁਰੂ

    BREAKING: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ‘ਮਿਸ਼ਨ ਐਡਮਿਸ਼ਨ’ ਕੀਤਾ ਸ਼ੁਰੂ

    BREAKING: ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਤੋਂ ਸਰਕਾਰੀ ਸਕੂਲਾਂ ਵਿੱਚ ‘ਮਿਸ਼ਨ ਐਡਮਿਸ਼ਨ’ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਤਹਿਤ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਦਾਖ਼ਲੇ ਸ਼ੁਰੂ ਹੋ ਗਏ ਹਨ। ਅੱਜ ਸਾਰੇ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ ਅਤੇ ਵਿਸ਼ੇਸ਼ ਵਰਕਸ਼ਾਪਾਂ ਕਰਵਾਈਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਦਾ ਮੁੱਖ ਮਕਸਦ ਇਸ ਸਾਲ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਹੈ।

    RELATED ARTICLES

    Most Popular

    Recent Comments