ਚੰਡੀਗੜ੍ਹ: ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸੂਬੇ ਦੇ ਇਤਿਹਾਸ ਤੇ ਸੱਭਿਆਚਾਰ ਨਾਲ ਜੋੜਨ ਲਈ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ ਦਾ ਆਗਾਜ਼ ਕੀਤਾ ਹੈ। CM ਭਗਵੰਤ ਮਾਨ ਨੇ KBC ਦੀ ਤਰਜ਼ ‘ਤੇ ਬਣੇ ਇਸ ਕੁਇਜ਼ ਪੋਰਟਲ ਨੂੰ ਲਾਂਚ ਕੀਤਾ। ਇਸ ਵਿੱਚ 15 ਤੋਂ 30 ਸਾਲ ਦੇ ਨੌਜਵਾਨ ਹਿੱਸਾ ਲੈ ਸਕਣਗੇ। ਮੁਕਾਬਲੇ ਦੇ 11 ਪੜਾਵਾਂ ਵਿੱਚੋਂ 9 ਆਨਲਾਈਨ ਅਤੇ 2 ਆਫ਼ਲਾਈਨ ਹੋਣਗੇ।
ਬ੍ਰੇਕਿੰਗ: ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਸ਼ੁਰੂ ਕੀਤਾ ‘ਪੰਜਾਬ ਦਾ ਕਰੋੜਪਤੀ’ ਪ੍ਰੋਗਰਾਮ; CM ਮਾਨ ਨੇ ਲਾਂਚ ਕੀਤਾ ਪੋਰਟਲ
RELATED ARTICLES


