HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ 'ਤੇ ਭੀਖ ਮੰਗਣ ਤੋਂ...

ਬ੍ਰੇਕਿੰਗ : ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ ‘ਤੇ ਭੀਖ ਮੰਗਣ ਤੋਂ ਰੋਕਣ ਦੀ ਮੁਹਿੰਮ ਕੀਤੀ ਤੇਜ਼

ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੜਕਾਂ ‘ਤੇ ਭੀਖ ਮੰਗਣ ਤੋਂ ਰੋਕਣ ਦੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਤਹਿਤ ਸਰਕਾਰ ਨੇ ਜੀਵਨਜੋਤ ਪ੍ਰੋਜੈਕਟ-2 ਸ਼ੁਰੂ ਕੀਤਾ ਹੈ। ਸਿਰਫ਼ ਦੋ ਦਿਨਾਂ ਵਿੱਚ 18 ਥਾਵਾਂ ‘ਤੇ ਛਾਪੇਮਾਰੀ ਕਰਕੇ 41 ਬੱਚਿਆਂ ਨੂੰ ਬਚਾਇਆ ਗਿਆ ਹੈ। ਮੰਤਰੀ ਨੇ ਕਿਹਾ ਕਿ ਪਿਛਲੇ 9 ਮਹੀਨਿਆਂ ਵਿੱਚ ਸਰਕਾਰ ਨੇ 350 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਹੈ ਅਤੇ ਉਨ੍ਹਾਂ ਨੂੰ ਸਕੂਲਾਂ ਅਤੇ ਹੋਰ ਸੰਸਥਾਵਾਂ ਨਾਲ ਜੋੜਿਆ ਗਿਆ ਹੈ।

RELATED ARTICLES

Most Popular

Recent Comments