More
    HomePunjabi NewsLiberal BreakingBREAKING: ਪੰਜਾਬ ਸਰਕਾਰ ਨੇ 2 ਆਈਏਐਸ ਅਧਿਕਾਰੀ ਮੁਅੱਤਲ ਅਤੇ 4 ਅਧਿਕਾਰੀਆਂ ਦੇ...

    BREAKING: ਪੰਜਾਬ ਸਰਕਾਰ ਨੇ 2 ਆਈਏਐਸ ਅਧਿਕਾਰੀ ਮੁਅੱਤਲ ਅਤੇ 4 ਅਧਿਕਾਰੀਆਂ ਦੇ ਕੀਤੇ ਤਬਾਦਲੇ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਵੱਡੀ ਕਾਰਵਾਈ ਕਰਦਿਆਂ 2 ਆਈਏਐਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਆਂਗਣਵਾੜੀ ਵਰਕਰਾਂ ਲਈ ਸਮਾਰਟਫੋਨ ਖਰੀਦਣ ਵਿੱਚ ਹੋਈ ਦੇਰੀ ਕਾਰਨ ਇਹ ਐਕਸ਼ਨ ਲਿਆ ਗਿਆ। ਇਸ ਦੇ ਨਾਲ ਹੀ ਸਰਕਾਰ ਨੇ ਇੱਕ ਵਧੀਕ ਮੁੱਖ ਸਕੱਤਰ ਅਤੇ ਇੱਕ ਸੰਯੁਕਤ ਸਕੱਤਰ ਸਮੇਤ ਕੁੱਲ 4 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

    RELATED ARTICLES

    Most Popular

    Recent Comments