ਪੰਜਾਬ ਸਰਕਾਰ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਜਾਂਚ ਲਈ 6 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਵਿਸ਼ੇਸ਼ ਜਾਂਚ ਟੀਮ (SIT) ਦੀ ਨਿਗਰਾਨੀ AIG ਜਗਤਪ੍ਰੀਤ ਸਿੰਘ ਕਰਨਗੇ। ਇਹ ਫੈਸਲਾ ਪਵਿੱਤਰ ਸਰੂਪਾਂ ਨਾਲ ਜੁੜੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਲਿਆ ਗਿਆ ਹੈ, ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕੀਤਾ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਲਿਆ ਵੱਡਾ ਐਕਸ਼ਨ
RELATED ARTICLES


