More
    HomePunjabi NewsLiberal BreakingBREAKING: ਅਧਿਆਪਕਾਂ ਲਈ ਲਾਜ਼ਮੀ ਕੀਤੇ TET ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਵੇਗੀ...

    BREAKING: ਅਧਿਆਪਕਾਂ ਲਈ ਲਾਜ਼ਮੀ ਕੀਤੇ TET ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ

    ਚੰਡੀਗੜ੍ਹ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਲਾਨ ਕੀਤਾ ਕਿ ਅਧਿਆਪਕਾਂ ਲਈ ਲਾਜ਼ਮੀ ਕੀਤੇ ਗਏ TET ਦੇ ਫੈਸਲੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁਖ ਕਰੇਗੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਅਧਿਆਪਕਾਂ ਦੇ ਹੱਕਾਂ ਅਤੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ ਅਤੇ ਸਰਕਾਰ ਇਸ ਮਾਮਲੇ ਵਿੱਚ ਕਾਨੂੰਨੀ ਲੜਾਈ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।

    RELATED ARTICLES

    Most Popular

    Recent Comments