ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ‘ਤੇ ਪਾਣੀ ਅਤੇ ਸਰੋਤਾਂ ਨੂੰ ਲੈ ਕੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਹੈ ਕਿ BBMB ਨੂੰ ਦਿੱਤੀ ਜਾ ਰਹੀ ਰਕਮ ਦਾ ਹੁਣ ਆਡਿਟ ਕੀਤਾ ਜਾਵੇਗਾ ਕਿਉਂਕਿ ਇਹ ਬੋਰਡ ਸੂਬੇ ਦੇ ਪਾਣੀ ਸਰੋਤਾਂ ਦੇ ਹਿੱਸੇ ਦੀ ਦੁਰਵਰਤੋਂ ਕਰ ਰਿਹਾ ਹੈ। ਮਾਨ ਨੇ ਤਿੱਖੇ ਸੁਰ ਵਿੱਚ ਪੁੱਛਿਆ, “ਜਦੋਂ BBMB ਸਾਡੇ ਆਪਣੇ ਪਾਣੀ ‘ਤੇ ਡਾਕਾ ਮਾਰ ਰਿਹਾ ਹੈ, ਤਾਂ ਅਸੀਂ ਉਨ੍ਹਾਂ ਨੂੰ ਪੈਸੇ ਕਿਉਂ ਦੇਈਏ?”
ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ BBMB ਨੂੰ ਦਿੱਤੀ ਜਾ ਰਹੀ ਰਕਮ ਦਾ ਕੀਤਾ ਜਾਵੇਗਾ ਆਡਿਟ
RELATED ARTICLES