HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਸੂਬੇ ਵਿੱਚ ਲਿਆਵੇਗੀ ਨਵੀਂ ਉਦਯੋਗਿਕ ਨੀਤੀ

ਬ੍ਰੇਕਿੰਗ : ਪੰਜਾਬ ਸਰਕਾਰ ਸੂਬੇ ਵਿੱਚ ਲਿਆਵੇਗੀ ਨਵੀਂ ਉਦਯੋਗਿਕ ਨੀਤੀ

ਪੰਜਾਬ ਸਰਕਾਰ ਸੂਬੇ ਵਿੱਚ ਇੱਕ ਨਵੀਂ ਉਦਯੋਗਿਕ ਨੀਤੀ ਲਿਆਉਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ 1 ਅਕਤੂਬਰ ਤੱਕ ਲੋਕਾਂ ਤੋਂ ਸੁਝਾਅ ਮੰਗੇ ਜਾ ਰਹੇ ਹਨ। ਪਹਿਲਾਂ 9 ਸਬ-ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਹੁਣ 15 ਨਵੀਆਂ ਕਮੇਟੀਆਂ ਬਣਾਈਆਂ ਗਈਆਂ ਹਨ, ਜੋ ਉਦਯੋਗਾਂ ਤੋਂ ਸੁਝਾਅ ਲੈਣਗੀਆਂ ਅਤੇ ਸਰਕਾਰ ਨੂੰ ਰਿਪੋਰਟ ਸੌਂਪਣਗੀਆਂ।

RELATED ARTICLES

Most Popular

Recent Comments