ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ 19 ਨਵੰਬਰ ਤੋਂ 25 ਨਵੰਬਰ ਤੱਕ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਦਾ ਆਯੋਜਨ ਕਰੇਗੀ। ਇਸ ਸਬੰਧੀ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਅੱਜ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੱਤੀ।
ਬ੍ਰੇਕਿੰਗ : ਪੰਜਾਬ ਸਰਕਾਰ ਮਨਾਏਗੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਸਮਾਗਮ
RELATED ARTICLES