HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਦੀ ਅੱਜ ਫਿਰ ਹੋਵੇਗੀ ਕੈਬਨਿਟ ਮੀਟਿੰਗ

ਬ੍ਰੇਕਿੰਗ : ਪੰਜਾਬ ਸਰਕਾਰ ਦੀ ਅੱਜ ਫਿਰ ਹੋਵੇਗੀ ਕੈਬਨਿਟ ਮੀਟਿੰਗ

ਪੰਜਾਬ ਸਰਕਾਰ ਅੱਜ 4 ਜੂਨ ਨੂੰ ਲਗਾਤਾਰ ਤੀਜੇ ਦਿਨ ਕੈਬਨਿਟ ਮੀਟਿੰਗ ਕਰੇਗੀ। ਅੱਜ ਦੀ ਮੀਟਿੰਗ ਵਿੱਚ ਸਰਕਾਰ ਛੋਟੇ ਵਪਾਰੀਆਂ ਸਬੰਧੀ ਵੱਡਾ ਐਲਾਨ ਕਰ ਸਕਦੀ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਟੈਕਸ ਆਦਿ ਦਾ ਭੁਗਤਾਨ ਕਰਨ ਵਿੱਚ ਛੋਟ ਮਿਲ ਸਕਦੀ ਹੈ। ਇਸ ਲਈ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਬੀਤੇ ਦਿਨ ਵੀ ਪੰਜਾਬ ਸਰਕਾਰ ਵੱਲੋਂ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ ਸਨ।

RELATED ARTICLES

Most Popular

Recent Comments