ਪੰਜਾਬ ਸਰਕਾਰ ਅੱਜ ਲਗਾਤਾਰ ਦੂਜੇ ਦਿਨ ਕੈਬਨਿਟ ਮੀਟਿੰਗ ਕਰਨ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਰਹਿਣਗੇ। ਇਹ ਮੀਟਿੰਗ ਲੁਧਿਆਣਾ ਉਪ ਚੋਣ ਤੋਂ ਠੀਕ ਪਹਿਲਾਂ ਹੋ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਲੜਾਈ ਲਈ ਇਸ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਅੱਜ ਲਗਾਤਾਰ ਦੂਜੇ ਦਿਨ ਕਰੇਗੀ ਕੈਬਨਿਟ ਮੀਟਿੰਗ
RELATED ARTICLES