HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ NRI ਆਨਲਾਈਨ ਮਿਲਣੀ ਭਲ੍ਹਕੇ

ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ NRI ਆਨਲਾਈਨ ਮਿਲਣੀ ਭਲ੍ਹਕੇ

ਪੰਜਾਬ ਸਰਕਾਰ ਵੱਲੋਂ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈ.) ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ 6ਵੀਂ ‘ਐਨ.ਆਰ.ਆਈ. ਔਨਲਾਈਨ ਮਿਲਣੀ’ ਕੱਲ੍ਹ, ਸ਼ਨੀਵਾਰ ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਰਾਜ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ਹੈ ਕਿ ‘ਐਨ.ਆਰ.ਆਈ. ਔਨਲਾਈਨ ਮਿਲਣੀ’ 31 ਮਈ, 2025 ਨੂੰ ਦੁਪਹਿਰ 12 ਵਜੇ ਆਯੋਜਿਤ ਕੀਤੀ ਜਾਵੇਗੀ।

RELATED ARTICLES

Most Popular

Recent Comments