More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ 1 ਅਕਤੂਬਰ ਤੋਂ ਮੁਲਾਜ਼ਮਾਂ ਨੂੰ ਦੇਵੇਗੀ 50 ਫ਼ੀਸਦੀ...

    ਬ੍ਰੇਕਿੰਗ : ਪੰਜਾਬ ਸਰਕਾਰ 1 ਅਕਤੂਬਰ ਤੋਂ ਮੁਲਾਜ਼ਮਾਂ ਨੂੰ ਦੇਵੇਗੀ 50 ਫ਼ੀਸਦੀ DA, ਤਨਖ਼ਾਹ ਨਾਲ ਦੋ ਕਿਸ਼ਤਾਂ ਵਿੱਚ ਮਿਲੇਗਾ

    ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ 42 ਫ਼ੀਸਦੀ ਤੋਂ ਵਧਾ ਕੇ 50 ਫ਼ੀਸਦੀ ਕਰਨ ਦਾ ਐਲਾਨ ਕੀਤਾ ਹੈ। ਨਵਾਂ DA 1 ਅਕਤੂਬਰ ਤੋਂ ਲਾਗੂ ਹੋਵੇਗਾ। ਮੁਲਾਜ਼ਮ ਜਥੇਬੰਦੀਆਂ 60 ਫ਼ੀਸਦੀ DA ਦੀ ਮੰਗ ਕਰ ਰਹੀਆਂ ਸਨ, ਪਰ ਮੀਟਿੰਗ ਵਿੱਚ ਸਰਕਾਰ ਦੀ ਪੇਸ਼ਕਸ਼ ਸਵੀਕਾਰ ਕਰ ਲਈ ਗਈ। ਸਤੰਬਰ ਦਾ DA ਅਕਤੂਬਰ ਦੀ ਤਨਖ਼ਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫ਼ੈਸਲਾ ਹੋਇਆ ਹੈ।

    RELATED ARTICLES

    Most Popular

    Recent Comments