ਪੰਜਾਬ ਸਰਕਾਰ ਹੁਣ ਸੂਬੇ ਦੇ ਵਿੱਚ ਬਿਜਲੀ ਵਿਭਾਗ ਦੇ ਨਾਲ ਜੁੜਿਆ ਵੱਡਾ ਅਪਡੇਟ ਕਰਨ ਜਾ ਰਹੀ ਹੈ। ਬਿਜਲੀ ਨਾਲ ਜੁੜੀਆਂ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਹੁਣ ਸਟਾਫ ਦੀ ਗਿਣਤੀ ਨੂੰ ਵਧਾਇਆ ਜਾ ਰਿਹਾ ਹੈ। 1912 ਨੰਬਰ ਤੇ ਕਾਲ ਰਿਸੀਵ ਕਰਨ ਦੇ ਲਈ ਵੀ ਸਟਾਫ ਦੀ ਭਰਤੀ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਸ਼ਿਕਾਇਤ ਕਰਨ ਵੇਲੇ ਕੋਈ ਪਰੇਸ਼ਾਨੀ ਨਾ ਹੋਵੇ।
ਬ੍ਰੇਕਿੰਗ : ਪੰਜਾਬ ਸਰਕਾਰ ਕਰੇਗੀ ਬਿਜਲੀ ਵਿਭਾਗ ਨਾਲ ਜੁੜੀ ਵੱਡੀ ਅੱਪਡੇਟ
RELATED ARTICLES