HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦਾ ਤੀਜਾ ਬੈਚ ਭੇਜਿਆ ਜਾਵੇਗਾ ਫਿਨਲੈਂਡ

ਬ੍ਰੇਕਿੰਗ : ਪੰਜਾਬ ਸਰਕਾਰ ਵਲੋਂ ਅਧਿਆਪਕਾਂ ਦਾ ਤੀਜਾ ਬੈਚ ਭੇਜਿਆ ਜਾਵੇਗਾ ਫਿਨਲੈਂਡ

ਪੰਜਾਬ ਸਰਕਾਰ ਜਲਦੀ ਹੀ ਅਧਿਆਪਕਾਂ ਦੇ ਤੀਜੇ ਬੈਚ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ ਦੀ ਤਿਆਰੀ ਕਰ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਚੋਣ ਯੋਗਤਾ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਦੇ ਨਾਲ ਹੀ 400 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਦੀਆਂ ਕੰਪਿਊਟਰ ਲੈਬਾਂ ਨੂੰ ਅਪਗ੍ਰੇਡ ਕਰਨ ਦੀ ਯੋਜਨਾ ਵੀ ਬਣਾਈ ਜਾ ਰਹੀ ਹੈ।

RELATED ARTICLES

Most Popular

Recent Comments