ਸਰਕਾਰ ਨੇ ਸਿੱਖਿਆ ਲਈ 1650 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਸ ਤੋਂ ਇਲਾਵਾ, ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਵਿਖੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ, ਅਤੇ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਲੈਬ ਸਥਾਪਤ ਕੀਤੀ ਜਾਵੇਗੀ। ਚਾਲੀ ਨਵੇਂ ਸਕਿੱਲ ਸਕੂਲ ਸ਼ੁਰੂ ਕੀਤੇ ਜਾਣਗੇ। ਆਈਟੀਆਈ ਵਿੱਚ ਨਵੇਂ ਕੋਰਸ ਸ਼ੁਰੂ ਹੋਣਗੇ। ਇਸ ਦੇ ਨਾਲ ਹੀ 10ਵੀਂ ਅਤੇ 12ਵੀਂ ਤੋਂ ਬਾਅਦ ਨਵੇਂ ਹੁਨਰ ਸਰਟੀਫਿਕੇਟ ਵੱਖਰੇ ਤੌਰ ‘ਤੇ ਦਿੱਤੇ ਜਾਣਗੇ।
ਬ੍ਰੇਕਿੰਗ: ਪੰਜਾਬ ਸਰਕਾਰ ਸ਼ੁਰੂ ਕਰੇਗੀ 40 ਨਵੇਂ ਹੁਨਰ ਸਕੂਲ
RELATED ARTICLES