ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰੀ ਵਿਰੁੱਧ ਕਦਮ ਚੁੱਕਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਔਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪਹਿਲ ਕੀਤੀ ਹੈ। ਅੱਜ ਸਰਕਾਰ ਵੱਲੋਂ ‘ਹਿਫਾਜ਼ਤ ਪ੍ਰੋਜੈਕਟ’ ਸ਼ੁਰੂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਚੰਡੀਗੜ੍ਹ ਵਿਖੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਕਰਨਗੇ। ਇਸ ਯੋਜਨਾ ਤਹਿਤ ਹਿੰਸਾ ਤੋਂ ਪੀੜਤ ਔਰਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਬ੍ਰੇਕਿੰਗ: ਔਰਤਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਸ਼ੁਰੂ ਕਰੇਗੀ ਹਿਫਾਜ਼ਤ ਪ੍ਰੋਜੈਕਟ
RELATED ARTICLES