HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ 12 ਅਧਿਕਾਰੀਆਂ ਦੇ ਕੀਤੇ ਤਬਾਦਲੇ

ਬ੍ਰੇਕਿੰਗ: ਪੰਜਾਬ ਸਰਕਾਰ ਨੇ 12 ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 12 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਵਿੱਚ ਤਿੰਨ ਆਈਏਐਸ ਅਤੇ 9 ਪੀਸੀਐਸ ਅਧਿਕਾਰੀ ਸ਼ਾਮਲ ਹਨ। ਕੁਝ ਅਧਿਕਾਰੀਆਂ ਨੂੰ ਵਾਧੂ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ। ਡਾਇਰੈਕਟਰ ਉੱਚ ਸਿੱਖਿਆ ਦੀ ਜ਼ਿੰਮੇਵਾਰੀ ਸੰਭਾਲ ਰਹੇ ਆਈਏਐਸ ਅਧਿਕਾਰੀ ਸੰਯਮ ਅਗਰਵਾਲ ਨੂੰ ਹੁਣ ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।

RELATED ARTICLES

Most Popular

Recent Comments