HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਬ੍ਰੇਕਿੰਗ: ਪੰਜਾਬ ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਤਹਿਤ ਦੀਪਕ ਪਾਰੀਕ ਨੂੰ ਤਰਨਤਾਰਨ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਕੇ ਏਆਈਜੀ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨਿਯੁਕਤ ਕੀਤਾ ਗਿਆ ਹੈ। ਰਵਜੋਤ ਗਰੇਵਾਲ ਨੂੰ ਐਸਐਸਪੀ ਤਰਨਤਾਰਨ ਬਣਾਇਆ ਗਿਆ ਹੈ।

RELATED ARTICLES

Most Popular

Recent Comments