ਪੰਜਾਬ ਸਰਕਾਰ ਨੇ ਇੱਕੋ ਸਮੇਂ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ। ਇਸ ਬਾਰੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਹੈ। ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਮਾਲ ਵਿਭਾਗ ਨਾਲ ਸਬੰਧਤ ਦਫ਼ਤਰਾਂ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ।
ਬ੍ਰੇਕਿੰਗ : ਪੰਜਾਬ ਸਰਕਾਰ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਕੀਤੇ ਤਬਾਦਲੇ
RELATED ARTICLES