HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਨੇ 6 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ...

ਬ੍ਰੇਕਿੰਗ : ਪੰਜਾਬ ਸਰਕਾਰ ਨੇ 6 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਕੀਤੇ ਤਬਾਦਲੇ

ਪੰਜਾਬ ਸਰਕਾਰ ਨੇ 6 ਆਈਏਐਸ ਅਤੇ ਇੱਕ ਪੀਸੀਐਸ ਅਧਿਕਾਰੀ ਦੇ ਤਬਾਦਲੇ ਕੀਤੇ ਹਨ। ਇਸ ਦੌਰਾਨ, ਰਾਜੀਵ ਪਰਾਸ਼ਰ ਨੂੰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਗਿਰੀਸ਼ ਦਿਲਾਨ ਨੂੰ ਸਕੂਲ ਸਿੱਖਿਆ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ ਹੈ, ਵਿਨੈ ਬੁਬਲਾਨੀ ਨੂੰ ਪਟਿਆਲਾ ਡਿਵੀਜ਼ਨ, ਪਟਿਆਲਾ ਦਾ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ, ਜਤਿੰਦਰ ਜੋਰਾਵਾਲ ਨੂੰ ਪਟਿਆਲਾ ਦਾ ਵਧੀਕ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

RELATED ARTICLES

Most Popular

Recent Comments