More
    HomePunjabi NewsLiberal Breakingਬ੍ਰੇਕਿੰਗ: 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ 10 ਜੁਲਾਈ ਨੂੰ SGPC ਕੱਢੇਗੀ ਰੋਸ...

    ਬ੍ਰੇਕਿੰਗ: ‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਖ਼ਿਲਾਫ਼ 10 ਜੁਲਾਈ ਨੂੰ SGPC ਕੱਢੇਗੀ ਰੋਸ ਮਾਰਚ

    ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਐਲਾਨ ਕੀਤਾ ਹੈ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਰੋਕਣ ਦੇ ਵਿਰੋਧ ਵਿੱਚ 10 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਰਚ ਤੋਂ ਬਾਅਦ ਸਰਕਾਰ ਦੇ ਨਾਂ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

    RELATED ARTICLES

    Most Popular

    Recent Comments