HomePunjabi NewsLiberal Breakingਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦਾ 68 ਕਰੋੜ...

ਬ੍ਰੇਕਿੰਗ : ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਪਰਿਵਾਰਾਂ ਦਾ 68 ਕਰੋੜ ਰੁਪਏ ਦਾ ਕਰਜ਼ਾ ਮਾਫ਼ ਕੀਤਾ ਗਿਆ ਹੈ। 31 ਮਾਰਚ 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਹ ਸਾਰੇ ਕਰਜ਼ੇ ਛੋਟੇ ਕਾਰੋਬਾਰ ਸ਼ੁਰੂ ਕਰਨ ਲਈ ਲਏ ਗਏ ਸਨ। ਸਿੱਖਿਆ ਕਰਜ਼ੇ ਵੀ ਲਏ ਗਏ ਸਨ। ਕਿਸੇ ਵੀ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਸੀ। ਇਸ ਨਾਲ 4727 ਪਰਿਵਾਰਾਂ ਨੂੰ ਲਾਭ ਹੋਵੇਗਾ। PSCFS ਤੋਂ ਲਏ ਗਏ ਸਾਰੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ।

RELATED ARTICLES

Most Popular

Recent Comments