HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਗੁਆਂਢੀ ਸੂਬਿਆਂ ਤੋਂ ਵਸੂਲੇਗੀ ਪਾਣੀ ਦਾ ਬਿੱਲ

ਬ੍ਰੇਕਿੰਗ: ਪੰਜਾਬ ਸਰਕਾਰ ਗੁਆਂਢੀ ਸੂਬਿਆਂ ਤੋਂ ਵਸੂਲੇਗੀ ਪਾਣੀ ਦਾ ਬਿੱਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਦੇ ਵਿੱਚ ਅੱਜ ਪੰਜਾਬ ਸਰਕਾਰ ਦੀ ਕੈਬਿਨਟ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਗਏ। ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਗੁਆਂਢੀ ਸੂਬਿਆਂ ਤੋਂ ਪਾਣੀ ਦਾ ਬਿੱਲ ਵਸੂਲਿਆ ਜਾਵੇਗਾ । ਇਸ ਦੇ ਚਲਦੇ ਪੰਜਾਬ ਸਰਕਾਰ ਨੇ ਹਰਿਆਣਾ ਨੂੰ 113.24 ਕਰੋੜ ਦਾ ਬਕਾਇਆ ਬਿੱਲ ਭੇਜਿਆ ਹੈ ਅਤੇ ਜਲਦ ਤੋਂ ਜਲਦ ਅਦਾ ਕਰਨ ਦੀ ਨਿਰਦੇਸ਼ ਦਿੱਤੇ ਹਨ।

RELATED ARTICLES

Most Popular

Recent Comments