ਕੁਝ ਮਹੀਨੇ ਪਹਿਲਾਂ ਹੋਈਆਂ ਪੰਚਾਇਤੀ ਚੋਣਾਂ ਤੋਂ ਬਾਅਦ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਨਵੇਂ ਚੁਣੇ ਗਏ ਸਰਪੰਚਾਂ ਨੂੰ 1200 ਰੁਪਏ ਦੀ ਬਜਾਏ 2000 ਰੁਪਏ ਪ੍ਰਤੀ ਮਹੀਨਾ ਮਾਣਭੱਤਾ ਦੇਣ ਦਾ ਐਲਾਨ ਕੀਤਾ ਸੀ ਅਤੇ ਹੁਣ ਪੰਜਾਬ ਸਰਕਾਰ ਜਲਦੀ ਹੀ ਸਰਪੰਚਾਂ ਨੂੰ ਨਵਾਂ ਮਾਣਭੱਤਾ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਹੁਣ ਸਰਪੰਚਾਂ ਨੂੰ ਦਵੇਗੀ ਇੰਨਾ ਮਾਣ ਭੱਤਾ
RELATED ARTICLES