ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਜਲਦ ਹੀ ਪੀਆਰਟੀਸੀ ਅਤੇ ਪਨਬੱਸ ਦੇ ਕਾਫ਼ਿਲੇ ਵਿੱਚ 1311 ਨਵੀਆਂ ਬੱਸਾਂ ਸ਼ਾਮਲ ਕਰੇਗੀ। ਇਸ ਨਾਲ ਜਿੱਥੇ ਜਨਤਕ ਆਵਾਜਾਈ ਮਜ਼ਬੂਤ ਹੋਵੇਗੀ, ਉੱਥੇ ਹੀ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਸੀਐਮ ਮਾਨ ਨੇ ਦੱਸਿਆ ਕਿ ਵੱਡੇ ਸ਼ਹਿਰਾਂ ਦੇ ਬੱਸ ਅੱਡਿਆਂ ਨੂੰ ਵੀ ਅਪਗ੍ਰੇਡ ਕਰਕੇ ਆਧੁਨਿਕ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਮੁਸਾਫਰਾਂ ਨੂੰ ਬਿਹਤਰ ਸੇਵਾਵਾਂ ਮਿਲ ਸਕਣ।
ਬ੍ਰੇਕਿੰਗ : ਪੰਜਾਬ ਸਰਕਾਰ ਪਾਵੇਗੀ 1311 ਨਵੀਆਂ ਬੱਸਾਂ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
RELATED ARTICLES


