ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਰਜ਼ੇ ਦੇ ਬੋਝ ਹੇਠ ਦੱਬੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੋਕਣ ਅਤੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਨੂੰ ਡਿਪ੍ਰੈਸ਼ਨ ਤੋਂ ਬਚਾਉਣ ਵਰਗੇ ਮੁੱਦਿਆਂ ‘ਤੇ ਪੰਜਾਬ ਸਰਕਾਰ ਹਰਕਤ ‘ਚ ਆਈ ਹੈ। ਸਰਕਾਰ ਜਲਦੀ ਹੀ ਮਾਨਸਿਕ ਸਿਹਤ ਨੀਤੀ ਲਿਆਵੇਗੀ। ਇਸ ਲਈ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸਦੀ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਸਾਂਝੀ ਕੀਤੀ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਜਲਦ ਲਿਆਵੇਗੀ ਮਾਨਸਿਕ ਸਿਹਤ ਨੀਤੀ
RELATED ARTICLES