ਪੰਜਾਬ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾ ਰਹੀ ਹੈ। ਕਾਨੂੰਨ ਦਾ ਖਰੜਾ ਤਿਆਰ ਕਰਨ ਲਈ ਵਿਧਾਨ ਸਭਾ ਵਿੱਚ ਗਠਿਤ 15 ਮੈਂਬਰੀ ਚੋਣ ਕਮੇਟੀ ਦੀ ਪਹਿਲੀ ਮੀਟਿੰਗ ਹੋਈ। ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਨਿੱਝਰ ਨੇ ਕਿਹਾ ਕਿ ਰਿਪੋਰਟ ਛੇ ਮਹੀਨਿਆਂ ਦੇ ਅੰਦਰ ਸਪੀਕਰ ਨੂੰ ਸੌਂਪ ਦਿੱਤੀ ਜਾਵੇਗੀ।
ਬ੍ਰੇਕਿੰਗ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਸਖ਼ਤ ਕਨੂੰਨ ਜਲਦ ਲਿਆਵੇਗੀ ਪੰਜਾਬ ਸਰਕਾਰ
RELATED ARTICLES