ਪੰਜਾਬ ਸਰਕਾਰ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦੇ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਕੰਮ ਕਰਨ ਵਾਲਾ ਸਮੁੱਚਾ ਸਟਾਫ ਸੇਵਾ ਪ੍ਰਦਾਤਾ ਹੋਵੇਗਾ। ਇਸ ਸਮੇਂ ਦੌਰਾਨ, ਸੇਵਾ ਪ੍ਰਦਾਤਾ ਲੋਕਾਂ ਨੂੰ ਜੋ ਵੀ ਸੇਵਾਵਾਂ ਪ੍ਰਦਾਨ ਕਰਦੇ ਹਨ, ਜਿਵੇਂ ਕਿ ਓਪੀਡੀ, ਟੀਕੇ, ਅਪਰੇਸ਼ਨ ਅਤੇ ਹੋਰ ਮੈਡੀਕਲ ਸੇਵਾਵਾਂ ਲਈ ਭੁਗਤਾਨ ਕੀਤਾ ਜਾਵੇਗਾ। ਇਸ ਪ੍ਰੋਜੈਕਟ ਵਿੱਚ 11,500 ਕਰੋੜ ਰੁਪਏ ਦੇ ਨਿਵੇਸ਼ ਦੀ ਉਮੀਦ ਹੈ।
ਬ੍ਰੇਕਿੰਗ : ਪੰਜਾਬ ਸਰਕਾਰ ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਲਈ ਸ਼ੁਰੂ ਕਰੇਗੀ ਨਵਾਂ ਪ੍ਰੋਜੈਕਟ
RELATED ARTICLES