HomePunjabi NewsLiberal Breakingਬ੍ਰੇਕਿੰਗ: ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਲਿਆ ਵਾਪਸ

ਬ੍ਰੇਕਿੰਗ: ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਨੀਤੀ ਨੂੰ ਲਿਆ ਵਾਪਸ

ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ਲੈਂਡ ਪੂਲਿੰਗ ਨੀਤੀ ਨੂੰ ਵਾਪਸ ਲੈ ਲਿਆ ਹੈ। ਦੱਸ ਦਈਏ ਕਿ ਇਸ ਪਾਲਸੀ ਦੇ ਚਲਦੇ ਸਰਕਾਰ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਸੀ ਅਤੇ ਕਿਸਾਨਾਂ ਵੱਲੋਂ ਰੋਸ ਮੁਜਾਹਰੇ ਕੀਤੇ ਜਾ ਰਹੇ ਸਨ। ਹਾਈਕੋਰਟ ਨੇ ਵੀ ਇਸ ਪੋਲਸੀ ਦੇ ਉੱਪਰ ਇੱਕ ਮਹੀਨੇ ਦੇ ਲਈ ਰੋਕ ਲਗਾਈ ਸੀ।

RELATED ARTICLES

Most Popular

Recent Comments