ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਰਿਕਾਰਡ ਆਫ਼ ਰਾਈਟਸ ਐਕਟ 2021 ਦੀ ਧਾਰਾ 11 ਅਤੇ 12 ਵਿੱਚ ਸੋਧਾਂ ਕੀਤੀਆਂ ਗਈਆਂ ਹਨ। “ਮੇਰਾ ਘਰ ਮੇਰਾ ਨਾਮ” ਯੋਜਨਾ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਘਰਾਂ ਦੇ ਮਾਲਕਾਂ ਨੂੰ ਮਾਲਕੀ ਅਧਿਕਾਰ ਦੇਣ ਲਈ ਇਤਰਾਜ਼ ਦਾਇਰ ਕਰਨ ਦੀ ਸਮਾਂ ਸੀਮਾ 90 ਤੋਂ ਘਟਾ ਕੇ 30 ਦਿਨ ਕਰ ਦਿੱਤੀ ਗਈ ਹੈ।
ਬ੍ਰੇਕਿੰਗ : ਲਾਲ ਲਕੀਰ ਵਾਲੇ ਮਕਾਨਾਂ ਦੇ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
RELATED ARTICLES


