ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲ ਸਰੋਤ ਵਿਭਾਗ ਅਤੇ ਮੰਤਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ Integrated State Water Plan ਬਾਰੇ ਵਿਚਾਰ ਚਰਚਾ ਹੋਈ। ਬਲਾਕ ਪੱਧਰ ‘ਤੇ ਪਾਣੀ ਸੰਭਾਲ ਯੋਜਨਾ ਬਣੇਗੀ। ਮੁੱਖ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਪੀਣ ਅਤੇ ਸਿੰਚਾਈ ਲਈ ਪਾਣੀ ਦੀ ਹਰ ਬੂੰਦ ਬਚਾਉਣ ਲਈ ਵਚਨਬੱਧ ਹੈ ਅਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਲਈ ਉਪਰਾਲੇ ਕਰ ਰਹੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਪਾਣੀ ਬਚਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ
RELATED ARTICLES