ਪੰਜਾਬ ਸਰਕਾਰ ਦਾ ਨਸ਼ਿਆਂ ਵਿਰੁੱਧ ਵੱਡਾ ਕਦਮ। ਪੰਜਾਬ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ 5 ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ, ਜੋ ਨਿਗਰਾਨ ਵਜੋਂ ਕੰਮ ਕਰੇਗੀ। ਹਰਪਾਲ ਸਿੰਘ ਚੀਮਾ ਇਸ ਕਮੇਟੀ ਦੀ ਪ੍ਰਧਾਨਗੀ ਕਰਨਗੇ, ਜਦਕਿ ਮੈਂਬਰਾਂ ਵਿੱਚ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਭੁੱਲਰ ਅਤੇ ਤਰੁਣਪ੍ਰੀਤ ਸੌਂਦ ਸ਼ਾਮਲ ਹਨ। ਕਮੇਟੀ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਰਾਬਤਾ ਕਰੇਗੀ।
ਬ੍ਰੇਕਿੰਗ : ਪੰਜਾਬ ਸਰਕਾਰ ਦਾ ਨਸ਼ਿਆਂ ਵਿਰੁੱਧ ਵੱਡਾ ਕਦਮ, 5 ਮੈਂਬਰੀ ਕਮੇਟੀ ਬਣਾਈ
RELATED ARTICLES